ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ…

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ…

‘ਸਮੁੱਚੇ ਪੰਜਾਬੀਆਂ ਨੂੰ ਭਰਤੀ ਕਮੇਟੀ ਰਾਹੀਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੀ ਆਸ’

ਚੰਡੀਗੜ: ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੁਖਬੀਰ ਧੜੇ ਵਲੋਂ ਲਗਾਤਾਰ ਕੀਤੇ ਜਾ ਰਹੇ ਸਿਆਸੀ ਕੂੜ ਪ੍ਰਚਾਰ ਤੇ ਤਿੱਖਾ ਹਮਲਾ ਕੀਤਾ ਹੈ। ਸਾਬਕਾ ਮੰਤਰੀ ਸਰਦਾਰ ਰੱਖੜਾ ਨੇ ਕਿਹਾ ਕਿ, ਸੁਖਬੀਰ ਬਾਦਲ…

ਜੋ ਵਿਅਕਤੀ ਲੰਬੇ ਸਮੇਂ ਤੱਕ ਆਪਣੇ ਅਧਿਕਾਰਾਂ ‘ਤੇ ਚੁੱਪ ਰਹਿੰਦਾ ਹੈ, ਉਸਨੂੰ ਅਸਾਧਾਰਨ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ: High Court

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਸਾਬਕਾ ਸੈਨਿਕ ਦੀ ਪਤਨੀ ਵੱਲੋਂ ਵਿਸ਼ੇਸ਼ ਸਰਕਾਰੀ ਲਾਭਾਂ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਜੋ ਵਿਅਕਤੀ…

ਕਤਲ ‘ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਉੱਤੇ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਬੀਬੀਸੀ ਨੇ ਅਰਜ਼ੀ ਦਾਇਰ ਕੀਤੀ। ਹੁਣ 23 ਜੂਨ ਨੂੰ…

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝਟਕਾ, ਸੈਂਕੜੇ ਆਗੂ ਆਪ ਵਿੱਚ ਹੋਏ ਸ਼ਾਮਿਲ

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲਗਿਆ ਹੈ। ਸੋਮਵਾਰ ਨੂੰ ਕਾਂਗਰਸ ਦੇ ਸੈਂਕੜੇ ਆਗੂ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ…

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਸੰਜੀਵ…

ਫੌਜ ਨੇ ਕਾਰਗਿਲ ਯੁੱਧ ਦੇ ਨਾਇਕ ਕ੍ਰਿਸ਼ਨ ਕੁਮਾਰ ਦੀ ਸ਼ਹਾਦਤ ਨੂੰ ਕੀਤਾ ਯਾਦ, ਪਰਿਵਾਰ ਤੋਂ ਸੁਣੀਆਂ ਸਮੱਸਿਆਵਾਂ

ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ 17ਵੀਂ ਜਾਟ ਰੈਜੀਮੈਂਟ ਦੇ ਸਿਪਾਹੀ ਕ੍ਰਿਸ਼ਨ ਕੁਮਾਰ ਦੀ ਅਦੁੱਤੀ ਹਿੰਮਤ ਨੂੰ ਯਾਦ ਕਰਦੇ ਹੋਏ, ਭਾਰਤੀ ਫੌਜ ਨੇ ‘ਘਰ-ਘਰ ਸ਼ੌਰਿਆ ਸਨਮਾਨ’ ਤਹਿਤ ਉਨ੍ਹਾਂ ਦੇ ਪਰਿਵਾਰ ਨਾਲ…

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।…

ਭਾਜਪਾ ਤੇ ਅਕਾਲੀ ਦਲ ਦੇ ਆਗੂ ਪੰਜਾਬ’ਚ ਭੂ-ਮਾਫੀਆ ਚਲਾ ਰਹੇ ਹਨ,ਹਜ਼ਾਰਾਂ ਗੈਰ-ਕਾਨੂੰਨੀ ਕਲੋਨੀਆਂ ਵਿਕਸਤ ਕਰਕੇ ਵਿੱਤੀ ਲਾਭ ਕਮਾ ਰਹੇ ਹਨ – ਸੌਂਦ

 ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਅਰਬਨ ਅਸਟੇਟ ਬਣਾਉਣ ਲਈ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਸਕੀਮ ‘ਤੇ ਭਾਜਪਾ ਆਗੂਆਂ ਦੀ ਨਿੰਦਾ ਕੀਤੀ। ਭਾਜਪਾ ਆਗੂਆਂ ਦੇ ਬਿਆਨਾਂ ਦਾ ਸਖ਼ਤ ਵਿਰੋਧ ਕੀਤਾ…