ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ:  ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ…