ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ…