ਹਰਦੀਪ ਸਿੰਘ ਵਿਰਕ ਬਣਿਆ ਭਾਰਤੀ ਫ਼ੌਜ ’ਚ ਲੈਫ਼ਟੀਨੈਂਟ

ਸਖ਼ਤ ਮਿਹਨਤ, ਲਗਨ ਅਤੇ ਦਿ੍ਰੜਤਾ ਨਾਲ ਹਰ ਵੱਡਾ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ, ਜਿਸ ਦੀ ਉਦਾਹਰਣ ਬਲਾਕ ਨੂਰਪੁਰ ਬੇਦੀ ਦੇ ਪਿੰਡ ਮੂਸਾਪੁਰ ਦੇ ਨੌਜਵਾਨ ਹਰਦੀਪ ਸਿੰਘ ਵਿਰਕ ਤੋਂ ਮਿਲੀ…