ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।…