ਦੋ ਚਾਰ ਦਿਨਾਂ ਵਿਚ ਪੰਜਾਬ ਕੈਬਨਿਟ ਵਿਚ ਵਿਸਥਾਰ ਹੋਵੇਗਾ-CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ…