ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਡੈਮਾਂ ਤੋਂ ਸੀ.ਆਈ.ਐਸ.ਐਫ. ਦੀ ਤਾਇਨਾਤੀ ਦਾ ਫੈਸਲਾ ਰੱਦ ਕਰਨ ਲਈ ਮਤਾ ਲਿਆਏਗੀ ਸੂਬਾ ਸਰਕਾਰ ਵਿਰੋਧੀ ਧਿਰਾਂ ਦੇ ਦੋਗਲੇ ਕਿਰਦਾਰ ਦੀ…