ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, 4800 ਪਰਿਵਾਰਾਂ ਨੂੰ ਮਿਲਿਆ ਲਾਭ ਕਰਜ਼ਾ ਮੁਆਫੀ ਸਕੀਮ ਮਹਿਜ਼ ਸਕੀਮ ਹੀ ਨਹੀਂ ਸਗੋਂ ਭਾਈਚਾਰੇ ਦੇ ਮਾਣ-ਸਤਿਕਾਰ ਨੂੰ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ…