YouTuber Arrested : ਪਾਕਿ ਲਈ ਜਾਸੂਸੀ ਕਰਨ ਵਾਲਾ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮੱਲ੍ਹਣ ਦਾ ਰਹਿਣ ਵਾਲਾ ਹੈ ਅਤੇ ਉਸ…